ਕੁਰਾਨ - 22:29 ਸੂਰਹ ਹੱਜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

29
ثُمَّ لۡيَقۡضُواْ تَفَثَهُمۡ وَلۡيُوفُواْ نُذُورَهُمۡ وَلۡيَطَّوَّفُواْ بِٱلۡبَيۡتِ ٱلۡعَتِيقِ

Transliteration: (Summal yaqdoo tafasahum wal yoofoo nuzoorahum wal yattawwafoo bil Baitil 'Ateeq)

29਼ ਫੇਰ (ਕੁਰਬਾਨੀ ਕਰਨ ਮਗਰੋਂ) ਆਪਣੇ ਮੈਲ ਕੁਚੈਲ ਨੂੰ ਦੂਰ ਕਰੋ (ਭਾਵ ਵਾਲਾਂ ਨੂੰ ਅਤੇ ਨੋਹਾਂ ਨੂੰ ਕਟਵਾਓ) ਅਤੇ ਆਪਣੀਆਂ ਸੁੱਖਣਾ ਪੂਰੀਆਂ ਕਰੋ ਅਤੇ ਅੱਲਾਹ ਦੇ ਸਭ ਤੋਂ ਪੁਰਾਣੇ ਘਰ (ਖ਼ਾਨਾ-ਕਾਅਬਾ) ਦਾ ਤਵਾਫ਼ ਕਰੋ।1

ਸੂਰਹ ਹੱਜ ਆਯਤ 29 ਤਫਸੀਰ




1 ਵੇਖੋ ਸੂਰਤ ਅਲ-ਮਾਇਦਾ, ਹਾਸ਼ੀਆ ਆਇਤ 32/5

Sign up for Newsletter

×

Download Our Quran App

For a faster and smoother experience,
install our mobile app now.

Download Now