ਕੁਰਾਨ - 22:3 ਸੂਰਹ ਹੱਜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

3
وَمِنَ ٱلنَّاسِ مَن يُجَٰدِلُ فِي ٱللَّهِ بِغَيۡرِ عِلۡمٖ وَيَتَّبِعُ كُلَّ شَيۡطَٰنٖ مَّرِيدٖ

Transliteration: (Wa minan naasi mai yujaadilu fil laahi bighairi 'ilminw wa yattabi'u kullaa shaitaanim mareed)

3਼ ਕੁੱਝ ਲੋਕੀ ਉਹ ਵੀ ਹਨ ਜਿਹੜੇ ਅੱਲਾਹ ਬਾਰੇ ਬਿਨਾਂ ਗਿਆਨ ਤੋਂ ਬਹਿਸਾਂ (ਵਾਦ-ਵਿਵਾਦ) ਕਰਦੇ ਹਨ ਅਤੇ ਹਰ ਬਾਗ਼ੀ ਸ਼ੈਤਾਨ ਦੇ ਪਿੱਛੇ ਲਗ ਜਾਂਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now