ਕੁਰਾਨ - 22:33 ਸੂਰਹ ਹੱਜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

33
لَكُمۡ فِيهَا مَنَٰفِعُ إِلَىٰٓ أَجَلٖ مُّسَمّٗى ثُمَّ مَحِلُّهَآ إِلَى ٱلۡبَيۡتِ ٱلۡعَتِيقِ

Transliteration: (Lakum feehaa manaafi'u ilaaa ajalim musamman summa mahilluhaaa ilal Baitil 'Ateeq (section 4))

33਼ ਤੁਹਾਡੇ ਲਈ ਇਹਨਾਂ (ਪਸ਼ੂਆਂ) ਵਿਚ ਇਕ ਖ਼ਾਸ ਸਮੇਂ ਲਈ ਲਾਭ ਹੈ (ਭਾਵ ਉਹਨਾਂ ਤੋਂ ਦੁੱਧ, ਸਵਾਰੀ ਦਾ ਲਾਭ ਅਤੇ ਉੱਨ ਆਦਿ ਲੈ ਸਕਦੇ ਹੋ) ਅਤੇ ਉਹਨਾਂ ਨੂੰ ਜ਼ਿਬਹ (ਕੁਰਬਾਨੀ) ਕਰਨ ਦੀ ਥਾਂ ਉਸੇ ਪੁਰਾਤਣ ਘਰ (ਖ਼ਾਨਾ ਕਾਅਬਾ) ਦੇ ਕੋਲ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now