ਕੁਰਾਨ - 22:38 ਸੂਰਹ ਹੱਜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

38
۞إِنَّ ٱللَّهَ يُدَٰفِعُ عَنِ ٱلَّذِينَ ءَامَنُوٓاْۗ إِنَّ ٱللَّهَ لَا يُحِبُّ كُلَّ خَوَّانٖ كَفُورٍ

Transliteration: (Innal laaha yudaafi' 'anil lazeena aamanoo; innal laaha laa yuhibbu kulla khawwaanin kafoor (section 5))

38਼ ਬੇਸ਼ੱਕ ਅੱਲਾਹ ਈਮਾਨ ਵਾਲਿਆਂ ਦਾ (ਵੈਰੀਆਂ ਤੋਂ) ਬਚਾਓ ਕਰਦਾ ਹੈ। ਅੱਲਾਹ ਕਿਸੇ ਵੀ ਖ਼ਾਇਨ (ਹੇਰਾ-ਫੇਰੀ) ਕਰਨ ਵਾਲੇ ਨੂੰ ਅਤੇ ਨਾ-ਸ਼ੁਕਰੇ ਨੂੰ ਪਸੰਦ ਨਹੀਂ ਕਰਦਾ।

Sign up for Newsletter

×

Download Our Quran App

For a faster and smoother experience,
install our mobile app now.

Download Now