ਕੁਰਾਨ - 22:39 ਸੂਰਹ ਹੱਜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

39
أُذِنَ لِلَّذِينَ يُقَٰتَلُونَ بِأَنَّهُمۡ ظُلِمُواْۚ وَإِنَّ ٱللَّهَ عَلَىٰ نَصۡرِهِمۡ لَقَدِيرٌ

Transliteration: (Uzina lillazeena yuqaataloona bi annahum zulimoo; wa innal laaha 'alaa nasrihim la Qaderr)

39਼ ਜਿਨ੍ਹਾਂ ਮੁਸਲਮਾਨਾਂ ਨਾਲ ਕਾਫ਼ਿਰਾਂ ਵੱਲੋਂ ਲੜਾਈ ਕੀਤੀ ਜਾਂਦੀ ਹੈ ਉਹਨਾਂ ਨੂੰ (ਜੰਗ ਕਰਨ ਦੀ) ਛੂਟ ਦਿੱਤੀ ਜਾਂਦੀ ਹੈ ਕਿਉਂ ਜੋ ਉਹਨਾਂ ਉੱਤੇ ਜ਼ੁਲਮ ਹੋ ਰਿਹਾ ਹੈ। ਬੇਸ਼ੱਕ ਅੱਲਾਹ ਉਹਨਾਂ ਦੀ ਸਹਾਇਤਾ ਕਰਨ ਦੀ ਸਮਰਥਾ ਰੱਖਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now