ਕੁਰਾਨ - 22:4 ਸੂਰਹ ਹੱਜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

4
كُتِبَ عَلَيۡهِ أَنَّهُۥ مَن تَوَلَّاهُ فَأَنَّهُۥ يُضِلُّهُۥ وَيَهۡدِيهِ إِلَىٰ عَذَابِ ٱلسَّعِيرِ

Transliteration: (Kutiba 'alaihi annahoo man tawallaahu fa annahoo yudilluhoo wa yahdeehi ilaa 'azaabis sa'eer)

4਼ ਅਜਿਹੇ ਲੋਕਾਂ ਲਈ ਲਿਖ ਦਿੱਤਾ ਗਿਆ ਹੈ ਕਿ ਜੇ ਕੋਈ ਉਹਨਾਂ ਲੋਕਾਂ ਦਾ ਸਾਥ ਦੇਵੇਗਾ ਉਹ (ਸ਼ੈਤਾਨ) ਉਸ ਨੂੰ ਗੁਮਰਾਹ ਕਰ ਦੇਵੇਗਾ ਅਤੇ ਉਸ ਨੂੰ ਅੱਗ ਦੇ ਅਜ਼ਾਬ (ਨਰਕ) ਵੱਲ ਲੈ ਜਾਵੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now