ਕੁਰਾਨ - 22:42 ਸੂਰਹ ਹੱਜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

42
وَإِن يُكَذِّبُوكَ فَقَدۡ كَذَّبَتۡ قَبۡلَهُمۡ قَوۡمُ نُوحٖ وَعَادٞ وَثَمُودُ

Transliteration: (Wa iny yukazzibooka faqad kazzabat qablahum qawmu Noohinw wa Aadunw wa Samood)

42਼ (ਹੇ ਮੁਹੰਮਦ ਸ:!) ਜੇ ਇਹ ਲੋਕ ਤੁਹਾਨੂੰ (ਰੱਬ ਦਾ ਰਸੂਲ) ਨਹੀਂ ਮੰਨਦੇ ਤਾਂ ਇਸ ਤੋਂ ਪਹਿਲਾਂ ਨੂਹ ਦੀ ਕੌਮ ਅਤੇ ਆਦ ਤੇ ਸਮੂਦ ਦੀ ਕੌਮ ਨੇ ਵੀ ਆਪਣੇ ਆਪਣੇ ਨਬੀਆਂ ਨੂੰ ਝੁਠਲਾਇਆ ਹੈ।

ਸੂਰਹ ਹੱਜ ਆਯਤ 42 ਤਫਸੀਰ




)

Sign up for Newsletter

×

Download Our Quran App

For a faster and smoother experience,
install our mobile app now.

Download Now