ਕੁਰਾਨ - 22:48 ਸੂਰਹ ਹੱਜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

48
وَكَأَيِّن مِّن قَرۡيَةٍ أَمۡلَيۡتُ لَهَا وَهِيَ ظَالِمَةٞ ثُمَّ أَخَذۡتُهَا وَإِلَيَّ ٱلۡمَصِيرُ

Transliteration: (Wa ka ayyim min qaryatin amlaitu lahaa wa hiya zaalimatun summa akhaztuhaa wa ilaiyal maseer (section 6))

48਼ ਕਿੰਨੀਆਂ ਹੀ (ਜ਼ਾਲਮ) ਬਸਤੀਆਂ ਨੂੰ ਅਸਾਂ ਢਿੱਲ ਦਿੱਤੀ ਜਦੋਂ ਕਿ ਉਹ ਜ਼ਾਲਮ ਸਨ। ਫੇਰ ਅਸਾਂ ਉਹਨਾਂ ਨੂੰ ਫੜ ਲਿਆ। ਆਉਣਾ ਤਾਂ ਮੁੜ ਮੇਰੇ ਹੀ ਕੋਲ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now