ਕੁਰਾਨ - 22:51 ਸੂਰਹ ਹੱਜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

51
وَٱلَّذِينَ سَعَوۡاْ فِيٓ ءَايَٰتِنَا مُعَٰجِزِينَ أُوْلَـٰٓئِكَ أَصۡحَٰبُ ٱلۡجَحِيمِ

Transliteration: (Wallazeena sa'aw feee Aayaatinaa mu'aajizeena ulaaa ika As-haabul jaheem)

51਼ ਜਿਹੜੇ ਲੋਕੀ ਸਾਨੂੰ ਬੇਵਸ ਕਰਨ ਲਈ ਸਾਡੀਆਂ ਨਿਸ਼ਾਨੀਆਂ ਦੀ ਹੇਠੀ ਕਰਨ ਵਿਚ ਲੱਗੇ ਰਹਿੰਦੇ ਹਨ (ਭਾਵ ਹੁਕਮਾਂ ਦੀ ਉਲੰਘਣਾ ਕਰਦੇ ਹਨ), ਉਹੀ ਨਰਕੀ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now