ਕੁਰਾਨ - 22:56 ਸੂਰਹ ਹੱਜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

56
ٱلۡمُلۡكُ يَوۡمَئِذٖ لِّلَّهِ يَحۡكُمُ بَيۡنَهُمۡۚ فَٱلَّذِينَ ءَامَنُواْ وَعَمِلُواْ ٱلصَّـٰلِحَٰتِ فِي جَنَّـٰتِ ٱلنَّعِيمِ

Transliteration: (Almulku Yawma'izil lillaahi yahkumu bainahum; fallazeena aamanoo wa 'amilus saalihaati fee jannaatin Na'eem)

56਼ ਉਸ ਦਿਨ ਪਾਤਸ਼ਾਹੀ ਕੇਵਲ ਅੱਲਾਹ ਦੀ ਹੀ ਹੋਵੇਗੀ ਉਹੀਓ ਉਹਨਾਂ ਦੇ (ਕਰਮਾਂ ਦਾ) ਫ਼ੈਸਲੇ ਕਰੇਗਾ, ਈਮਾਨ ਤੇ ਨੇਕ ਕੰਮ ਕਰਨ ਵਾਲਿਆਂ ਨੂੰ ਨਿਅਮਤਾਂ ਭਰੀਆਂ ਜੰਨਤਾਂ ਮਿਲਣਗੀਆਂ।

Sign up for Newsletter

×

Download Our Quran App

For a faster and smoother experience,
install our mobile app now.

Download Now