ਕੁਰਾਨ - 22:59 ਸੂਰਹ ਹੱਜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

59
لَيُدۡخِلَنَّهُم مُّدۡخَلٗا يَرۡضَوۡنَهُۥۚ وَإِنَّ ٱللَّهَ لَعَلِيمٌ حَلِيمٞ

Transliteration: (La yudkhilan nahum mud khalany yardawnah; wa innal laaha la 'Aleemun Haleem)

59਼ ਅੱਲਾਹ (ਉਹਨਾਂ ਨੂੰ) ਅਜਿਹੀ ਥਾਂ ਜ਼ਰੂਰ ਹੀ ਦਾਖ਼ਲ ਕਰੇਗਾ ਜਿਸ ਤੋਂ ਉਹ ਰਾਜ਼ੀ (ਸੰਤੁਸ਼ਟ) ਹੋ ਜਾਣਗੇ ਬੇਸ਼ੱਕ ਅੱਲਾਹ ਸਹਿਣਸ਼ੀਲਤਾ ਭਰਿਆ ਗਿਆਨ ਰੱਖਦਾ ਹੈ (ਭਾਵ ਸਜ਼ਾ ਦੇਣ ਵਿਚ ਛੇਤੀ ਨਹੀਂ ਕਰਦਾ)।

Sign up for Newsletter

×

Download Our Quran App

For a faster and smoother experience,
install our mobile app now.

Download Now