ਕੁਰਾਨ - 22:6 ਸੂਰਹ ਹੱਜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

6
ذَٰلِكَ بِأَنَّ ٱللَّهَ هُوَ ٱلۡحَقُّ وَأَنَّهُۥ يُحۡيِ ٱلۡمَوۡتَىٰ وَأَنَّهُۥ عَلَىٰ كُلِّ شَيۡءٖ قَدِيرٞ

Transliteration: (Zaalika bi annal laaha Huwal haqqu wa annahoo yuhyil mawtaa wa annahoo 'alaakulli shai'in Qadeer)

6਼ (ਇਹ ਸਭ) ਇਸ ਲਈ ਵਰਣਨ ਕੀਤਾ ਜਾ ਰਿਹਾ ਹੈ (ਤਾਂ ਜੋ ਤੁਸੀਂ ਜਾਣ ਲਓ) ਕਿ ਬੇਸ਼ੱਕ ਅੱਲਾਹ ਹੀ ਹੱਕ (ਸਤਿ) ਹੈ, ਬੇਸ਼ੱਕ ਉਹੀ ਮੁਰਦਿਆਂ ਨੂੰ ਜਿਊਂਦਾ ਕਰਦਾ ਹੈ ਅਤੇ ਉਹ ਹਰੇਕ ਸ਼ੈਅ ਉੱਤੇ ਕੁਦਰਤ ਰੱਖਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now