ਕੁਰਾਨ - 22:61 ਸੂਰਹ ਹੱਜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

61
ذَٰلِكَ بِأَنَّ ٱللَّهَ يُولِجُ ٱلَّيۡلَ فِي ٱلنَّهَارِ وَيُولِجُ ٱلنَّهَارَ فِي ٱلَّيۡلِ وَأَنَّ ٱللَّهَ سَمِيعُۢ بَصِيرٞ

Transliteration: (Zaalika bi annal laaha yoolijul laila fin nahaari wa yoolijun nahaara fil laili wa annal laaha Samee'um Baseer)

61਼ ਅੱਲਾਹ ਰਾਤ ਨੂੰ ਦਿਨ ਵਿਚ ਅਤੇ ਦਿਨ ਨੂੰ ਰਾਤ ਵਿਚ ਦਾਖ਼ਲ ਕਰਦਾ ਹੈ। ਅੱਲਾਹ ਸਭ ਕੁੱਝ ਵੇਖਦਾ ਤੇ ਸੁਣਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now