ਕੁਰਾਨ - 22:62 ਸੂਰਹ ਹੱਜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

62
ذَٰلِكَ بِأَنَّ ٱللَّهَ هُوَ ٱلۡحَقُّ وَأَنَّ مَا يَدۡعُونَ مِن دُونِهِۦ هُوَ ٱلۡبَٰطِلُ وَأَنَّ ٱللَّهَ هُوَ ٱلۡعَلِيُّ ٱلۡكَبِيرُ

Transliteration: (Zaalika bi annal laaha Huwal haqqu wa anna maa yad'oona min doonihee huwal baatilu wa annal laaha Huwal 'Aliyyul kabeer)

62਼ ਬੇਸ਼ੱਕ ਅੱਲਾਹ ਹੀ ਹੱਕ ਹੈ ਅਤੇ ਇਸ ਤੋਂ ਛੁੱਟ ਜਿਸ ਨੂੰ ਵੀ ਉਹ (ਮਦਦ ਲਈ) ਪੁਕਾਰਦੇ ਹਨ ਉਹ ਸਭ ਝੂਠੇ ਹਨ, ਬੇਸ਼ੱਕ ਅੱਲਾਹ ਹੀ ਸਭ ਤੋਂ ਵੱਧ ਵਡਿਆਈ ਵਾਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now