ਕੁਰਾਨ - 22:63 ਸੂਰਹ ਹੱਜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

63
أَلَمۡ تَرَ أَنَّ ٱللَّهَ أَنزَلَ مِنَ ٱلسَّمَآءِ مَآءٗ فَتُصۡبِحُ ٱلۡأَرۡضُ مُخۡضَرَّةًۚ إِنَّ ٱللَّهَ لَطِيفٌ خَبِيرٞ

Transliteration: (Alam tara annal laaha anzala minas samaaa'i maaa'an fatusbihul ardu mukhdarrah; innal laaha Lateefun Khabeer)

63਼ ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਅਕਾਸ਼ ਤੋਂ (ਬੰਜਰ ਧਰਤੀ ’ਤੇ) ਪਾਣੀ ਬਰਸਾਉਂਦਾ ਹੈ, ਇਸ ਰਾਹੀਂ ਧਰਤੀ ਹਰੀ ਭਰੀ ਹੋ ਉਠਦੀ ਹੈ, ਬੇਸ਼ੱਕ ਅੱਲਾਹ ਹਰ ਗੱਲ ਨੂੰ ਬਰੀਕੀ ਨਾਲ ਜਾਣਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now