ਕੁਰਾਨ - 22:64 ਸੂਰਹ ਹੱਜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

64
لَّهُۥ مَا فِي ٱلسَّمَٰوَٰتِ وَمَا فِي ٱلۡأَرۡضِۚ وَإِنَّ ٱللَّهَ لَهُوَ ٱلۡغَنِيُّ ٱلۡحَمِيدُ

Transliteration: (Lahoo ma fis samaawaati wa ma fil ard; wa innal laaha la Huwal Ghaniyyul Hameed (section 8))

64਼ ਅਕਾਸ਼ਾਂ ਅਤੇ ਧਰਤੀ ਵਿਚ ਜੋ ਕੁੱਝ ਵੀ ਹੈ ਸਭ ਉਸੇ ਦਾ ਹੀ ਹੈ ਅਤੇ ਬੇਸ਼ੱਕ ਅੱਲਾਹ ਉਹਨਾਂ ਸਾਰੀਆਂ ਚੀਜ਼ਾਂ ਤੋਂ ਬੇਪਰਵਾਹ ਤੇ ਸਲਾਹਿਆ ਹੋਇਆ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now