ਕੁਰਾਨ - 22:66 ਸੂਰਹ ਹੱਜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

66
وَهُوَ ٱلَّذِيٓ أَحۡيَاكُمۡ ثُمَّ يُمِيتُكُمۡ ثُمَّ يُحۡيِيكُمۡۗ إِنَّ ٱلۡإِنسَٰنَ لَكَفُورٞ

Transliteration: (Wa Huwal lazee ahyaakum summa yumeetukum summa yuhyeekum; innal insaana la kafoor)

66਼ ਅਤੇ ਤੁਹਾਨੂੰ ਜੀਵਨ ਵੀ ਉਸੇ ਨੇ ਬਖ਼ਸ਼ਿਆ ਹੈ ਅਤੇ ਉਹੀ ਤੁਹਾਨੂੰ ਮੌਤ ਦੇਵੇਗਾ, ਫੇਰ ਤੁਹਾਨੂੰ (ਕਿਆਮਤ ਦਿਹਾੜੇ) ਮੁੜ ਜੀਵਿਤ ਕਰੇਗਾ। ਪਰ ਮਨੁੱਖ (ਰੱਬ ਦੇ ਅਹਿਸਾਨਾ ਦੀ) ਨਾ-ਸ਼ੁਕਰੀ ਕਰਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now