ਕੁਰਾਨ - 22:68 ਸੂਰਹ ਹੱਜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

68
وَإِن جَٰدَلُوكَ فَقُلِ ٱللَّهُ أَعۡلَمُ بِمَا تَعۡمَلُونَ

Transliteration: (Wa in jaadalooka faqulil laahu a'lamu bimaa ta'maloon)

68਼ ਜੇ ਫੇਰ ਵੀ ਇਹ ਕਾਫ਼ਿਰ ਤੁਹਾਡੇ ਨਾਲ ਉਲਝਦੇ ਹਨ ਤਾਂ (ਹੇ ਨਬੀ!) ਤੁਸੀਂ ਕਹਿ ਦਿਓ ਕਿ ਅੱਲਾਹ ਤੁਹਾਡੀਆਂ ਕਰਤੂਤਾਂ ਤੋਂ ਭਲੀ-ਭਾਂਤ ਜਾਣੂ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now