ਕੁਰਾਨ - 22:75 ਸੂਰਹ ਹੱਜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

75
ٱللَّهُ يَصۡطَفِي مِنَ ٱلۡمَلَـٰٓئِكَةِ رُسُلٗا وَمِنَ ٱلنَّاسِۚ إِنَّ ٱللَّهَ سَمِيعُۢ بَصِيرٞ

Transliteration: (Allahu yastafee minal malaaa'ikati Rusulanw wa minan naas; innal laaha Samee'un Baseer)

75਼ ਅੱਲਾਹ ਕੁੱਝ ਫ਼ਰਿਸ਼ਤਿਆਂ ਵਿੱਚੋਂ ਅਤੇ ਕੁੱਝ ਮਨੁੱਖਾਂ ਵਿੱਚੋਂ ਵੀ ਆਪਣਾ ਪੈਗ਼ਾਮ ਪਚਾਉਣ ਵਾਲੇ ਚੁਣ ਲੈਂਦਾ ਹੈ ਬੇਸ਼ੱਕ ਅੱਲਾਹ ਸਭ ਕੁੱਝ ਵੇਖਦਾ ਅਤੇ ਸੁਣਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now