ਕੁਰਾਨ - 22:76 ਸੂਰਹ ਹੱਜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

76
يَعۡلَمُ مَا بَيۡنَ أَيۡدِيهِمۡ وَمَا خَلۡفَهُمۡۚ وَإِلَى ٱللَّهِ تُرۡجَعُ ٱلۡأُمُورُ

Transliteration: (Ya'lamu maa baina aydeehim wa maa khalfahum; wa ilal laahi turja'ul umoor)

76਼ ਉਹ ਸਭ ਜਾਣਦਾ ਹੈ ਜੋ ਉਹਨਾਂ ਦੇ ਅੱਗੇ ਹੈ ਅਤੇ ਜੋ ਉਹਨਾਂ ਦੇ ਪਿੱਛੇ ਹੈ ਅਤੇ ਸਾਰੇ ਕੰਮ ਅੱਲਾਹ ਵੱਲ ਹੀ ਪਰਤਾਏ ਜਾਂਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now