ਕੁਰਾਨ - 22:77 ਸੂਰਹ ਹੱਜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

77
يَـٰٓأَيُّهَا ٱلَّذِينَ ءَامَنُواْ ٱرۡكَعُواْ وَٱسۡجُدُواْۤ وَٱعۡبُدُواْ رَبَّكُمۡ وَٱفۡعَلُواْ ٱلۡخَيۡرَ لَعَلَّكُمۡ تُفۡلِحُونَ۩

Transliteration: (Yaaa ayyuhal lazeena aamanur ka'oo wasjudoo wa'budoo Rabbakum waf'alul khaira la'allakum tuflihoon (make sajda))

77਼ ਹੇ ਮੋਮਿਨੋ! (ਆਪਣੇ ਰੱਬ ਦੇ ਅੱਗੇ ਹੀ) ਝੁਕੋ ਅਤੇ ਸਿਜਦਾ ਕਰੋ ਅਤੇ ਆਪਣੇ ਪਾਲਣਹਾਰ ਦੀ ਹੀ ਬੰਦਗੀ ਕਰੋ ਅਤੇ ਭਲੇ ਕੰਮ ਕਰਦੇ ਰਹੋ ਤਾਂ ਜੋ ਤੁਹਾਨੂੰ ਸਫ਼ਲਤਾ ਪ੍ਰਾਪਤ ਹੋ ਸਕੇ।

Sign up for Newsletter

×

Download Our Quran App

For a faster and smoother experience,
install our mobile app now.

Download Now