ਕੁਰਾਨ - 22:8 ਸੂਰਹ ਹੱਜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

8
وَمِنَ ٱلنَّاسِ مَن يُجَٰدِلُ فِي ٱللَّهِ بِغَيۡرِ عِلۡمٖ وَلَا هُدٗى وَلَا كِتَٰبٖ مُّنِيرٖ

Transliteration: (Wa minan naasi mai yujaadilu fil laahi bighairi 'ilminw wa laa hudanw wa laa Kitaabim Muneer)

8਼ ਕੁੱਝ ਲੋਕ ਉਹ ਵੀ ਹਨ ਜਿਹੜੇ ਅੱਲਾਹ ਪ੍ਰਤੀ ਬਿਨਾਂ ਕਿਸੇ ਗਿਆਨ, ਬਿਨਾਂ ਕਿਸੇ ਹਿਦਾਇਤ ਅਤੇ ਬਿਨਾਂ ਰਾਹ ਵਿਖਾਉਣ ਵਾਲੀ ਕਿਤਾਬ ਤੋਂ ਵਾਦ-ਵਿਵਾਦ ਕਰਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now