ਕੁਰਾਨ - 69:34 ਸੂਰਹ ਅਲ-ਹਾਕਕਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

34
وَلَا يَحُضُّ عَلَىٰ طَعَامِ ٱلۡمِسۡكِينِ

Transliteration: (Wa laa yahuddu 'alaa ta'aamil miskeen)

34਼ ਅਤੇ ਨਾ ਹੀ ਮੁਥਾਜ ਨੂੰ ਖਾਣਾ ਖਵਾਉਣ ਲਈ ਪ੍ਰੇਰਨਾ ਦਿੰਦਾ ਸੀ।1

ਸੂਰਹ ਅਲ-ਹਾਕਕਾ ਆਯਤ 34 ਤਫਸੀਰ




1 ਅੱਲਾਹ ਦੇ ਰਸੂਲ (ਸ:) ਨੂੰ ਪੁੱਛਿਆ ਗਿਆ ਕਿ ਇਸਲਾਮ ਦੀ ਕਿਹੜੀ ਖ਼ਸਲਤ ਸਭ ਤੋਂ ਵਧੀਆ ਹੈ? ਆਪ (ਸ:) ਨੇ ਫ਼ਰਮਾਇਆ, ਭੁੱਖੇ ਨੂੰ ਭੋਜਨ ਕਰਵਾਉਣਾ, ਹਰ ਮੁਸਲਮਾਨ ਨੂੰ ਸਲਾਮ ਕਰਨਾ, ਭਾਵੇਂ ਤੁਸੀਂ ਉਸ ਨੂੰ ਜਾਣਦੇ ਹੋ ਜਾਂ ਨਹੀਂ। (ਸਹੀ ਬੁਖ਼ਾਰੀ, ਹਦੀਸ: 12)

Sign up for Newsletter

×

Download Our Quran App

For a faster and smoother experience,
install our mobile app now.

Download Now