ਕੁਰਾਨ - 59:13 ਸੂਰਹ ਅਲ-ਹਸ਼ਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

13
لَأَنتُمۡ أَشَدُّ رَهۡبَةٗ فِي صُدُورِهِم مِّنَ ٱللَّهِۚ ذَٰلِكَ بِأَنَّهُمۡ قَوۡمٞ لَّا يَفۡقَهُونَ

Transliteration: (La antum ashaddu rahbatan fee sudoorihim minal laah; zaalika bi annahum qawmul laa yafqahoon)

13਼ (ਹੇ ਮੁਸਲਮਾਨੋ!) ਸੱਚ ਜਾਣੋਂ ਕਿ ਉਹਨਾਂ ਦੇ ਦਿਲਾਂ ਵਿਚ ਅੱਲਾਹ ਨਾਲੋਂ ਕਿਤੇ ਵੱਧ ਤੁਹਾਡਾ ਰੋਅਬ ਹੈ। ਇਹ ਇਸ ਲਈ ਹੈ ਕਿ ਬੇਸ਼ੱਕ ਉਹ ਬੇਸਮਝ ਲੋਕ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now