ਕੁਰਾਨ - 59:15 ਸੂਰਹ ਅਲ-ਹਸ਼ਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

15
كَمَثَلِ ٱلَّذِينَ مِن قَبۡلِهِمۡ قَرِيبٗاۖ ذَاقُواْ وَبَالَ أَمۡرِهِمۡ وَلَهُمۡ عَذَابٌ أَلِيمٞ

Transliteration: (Kamasalil lazeena min qablihim qareeban zaaqoo wabaala amrihim wa lahum 'azaabun aleem)

15਼ ਇਹਨਾਂ ਦੀ ਮਿਸਾਲ ਉਹਨਾਂ ਲੋਕਾਂ ਦੀ ਤਰ੍ਹਾਂ ਹੈ ਜਿਹੜੇ ਇਹਨਾਂ ਤੋਂ ਕੁੱਝ ਸਮੇਂ ਪਹਿਲਾਂ ਹੀ (ਬਦਰ ਵਿਚ) ਆਪਣੇ ਕਰਮਾਂ ਦੀ ਸਜ਼ਾ ਭੁਗਤ ਚੁੱਕੇ ਹਨ ਅਤੇ ਉਹਨਾਂ ਲਈ ਦਰਦਨਾਕ ਅਜ਼ਾਬ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now