ਕੁਰਾਨ - 59:18 ਸੂਰਹ ਅਲ-ਹਸ਼ਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

18
يَـٰٓأَيُّهَا ٱلَّذِينَ ءَامَنُواْ ٱتَّقُواْ ٱللَّهَ وَلۡتَنظُرۡ نَفۡسٞ مَّا قَدَّمَتۡ لِغَدٖۖ وَٱتَّقُواْ ٱللَّهَۚ إِنَّ ٱللَّهَ خَبِيرُۢ بِمَا تَعۡمَلُونَ

Transliteration: (Yaaa ayyuhal lazeena aamanut taqul-laaha; waltanzur nafsum maa qaddamat lighadiw wattaqual laah; innal laaha khabeerum bimaa ta'maloon)

18਼ ਹੇ ਈਮਾਨ ਵਾਲਿਓ! (ਤੁਸੀਂ ਸਦਾ) ਅੱਲਾਹ ਤੋਂ ਡਰਦੇ ਰਿਹਾ ਕਰੋ ਅਤੇ ਹਰੇਕ ਵਿਅਕਤੀ ਨੂੰ ਇਹ ਵੇਖਣਾ ਚਾਹੀਦਾ ਹੈ ਕਿ ਕੱਲ (ਕਿਆਮਤ) ਲਈ ਉਸ ਨੇ ਕੀ ਕੁੱਝ ਅੱਗੇ ਭੇਜਿਆ ਹੈ। ਤੁਸੀਂ ਅੱਲਾਹ ਤੋਂ (ਹਰ ਵੇਲੇ) ਡਰਦੇ ਰਹੋ1 ਬੇਸ਼ੱਕ ਅੱਲਾਹ ਤੁਹਾਡੇ ਸਾਰੇ ਹੀ ਕੀਤੇ ਕਰਮਾਂ ਨੂੰ ਜਾਣਦਾ ਹੈ।

ਸੂਰਹ ਅਲ-ਹਸ਼ਰ ਆਯਤ 18 ਤਫਸੀਰ




1 ਵੇਖੋ ਸੂਰਤ ਅਸ-ਸਜਦਾ, ਹਾਸ਼ੀਆ ਆਇਤ 16/32, ਸੂਰਤ ਅਲ-ਹਿਜਰ, ਹਾਸ਼ੀਆ ਆਇਤ 23/15 ਅਤੇ ਸੂਰਤ ਅਤ-ਤੌਬਾ, ਹਾਸ਼ੀਆ ਆਇਤ 111/9

Sign up for Newsletter

×

Download Our Quran App

For a faster and smoother experience,
install our mobile app now.

Download Now