ਕੁਰਾਨ - 59:19 ਸੂਰਹ ਅਲ-ਹਸ਼ਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

19
وَلَا تَكُونُواْ كَٱلَّذِينَ نَسُواْ ٱللَّهَ فَأَنسَىٰهُمۡ أَنفُسَهُمۡۚ أُوْلَـٰٓئِكَ هُمُ ٱلۡفَٰسِقُونَ

Transliteration: (Wa laa takoonoo kallazeena nasul laaha fa ansaahum anfusahum; ulaaa'ika humul faasiqoon)

19਼ ਅਤੇ (ਹੇ ਮੁਸਲਮਾਨੋ!) ਤੁਸੀਂ ਉਹਨਾਂ ਲੋਕਾਂ ਵਾਂਗ ਨਾ ਹੋ ਜਾਣਾ ਜਿਨ੍ਹਾਂ ਨੇ ਅੱਲਾਹ ਨੂੰ ਭੁਲਾ ਦਿੱਤਾਂ ਤਾਂ ਅੱਲਾਹ ਨੇ ਉਹਨਾਂ ਨੂੰ ਉਹਨਾਂ ਦਾ ਆਪਾ ਭੁਲਾ ਦਿੱਤਾ, ਅਜਿਹੇ ਲੋਕ ਰੱਬ ਦੇ ਨਾ-ਫ਼ਰਮਾਨ ਹੁੰਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now