ਕੁਰਾਨ - 59:24 ਸੂਰਹ ਅਲ-ਹਸ਼ਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

24
هُوَ ٱللَّهُ ٱلۡخَٰلِقُ ٱلۡبَارِئُ ٱلۡمُصَوِّرُۖ لَهُ ٱلۡأَسۡمَآءُ ٱلۡحُسۡنَىٰۚ يُسَبِّحُ لَهُۥ مَا فِي ٱلسَّمَٰوَٰتِ وَٱلۡأَرۡضِۖ وَهُوَ ٱلۡعَزِيزُ ٱلۡحَكِيمُ

Transliteration: (Huwal Laahul Khaaliqul Baari 'ul Musawwir; lahul Asmaaa'ul Husnaa; yusabbihu lahoo maa fis samaawaati wal ardi wa Huwal 'Azeezul Hakeem)

24਼ ਉਹੀ ਅੱਲਾਹ ਹੈ, ਸਿਰਜਣਹਾਰ ਹੈ, ਸ਼ਕਲਾਂ-ਸੂਰਤਾਂ ਬਣਾਉਣਾ ਵਾਲਾ ਹੈ, ਸਾਰੇ ਸੋਹਣੇ ਨਾਂ ਉਸੇ ਲਈ ਹਨ, ਹਰੇਕ ਚੀਜ਼ ਭਾਵੇਂ ਉਹ ਅਕਾਸ਼ਾਂ ਵਿਚ ਹੈ ਭਾਵੇਂ ਧਰਤੀ ਵਿਚ ਹੈ, ਉਸੇ ਰੱਬ ਦੀ ਪਾਕੀ ਬਿਆਨ ਕਰਦੀ ਹੈ1 ਅਤੇ ਉਹੀਓ ਜ਼ੋਰਾਵਰ ਤੇ ਯੁਕਤੀਮਾਨ ਹੈ।

ਸੂਰਹ ਅਲ-ਹਸ਼ਰ ਆਯਤ 24 ਤਫਸੀਰ




1 ਵੇਖੋ ਸੂਰਤ ਅਲ-ਆਰਾਫ਼, ਹਾਸ਼ੀਆ ਆਇਤ 180/7

Sign up for Newsletter

×

Download Our Quran App

For a faster and smoother experience,
install our mobile app now.

Download Now