ਕੁਰਾਨ - 59:4 ਸੂਰਹ ਅਲ-ਹਸ਼ਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

4
ذَٰلِكَ بِأَنَّهُمۡ شَآقُّواْ ٱللَّهَ وَرَسُولَهُۥۖ وَمَن يُشَآقِّ ٱللَّهَ فَإِنَّ ٱللَّهَ شَدِيدُ ٱلۡعِقَابِ

Transliteration: (Zaalika bi annahum shaaqqul laaha wa Rasoolahoo wa many yushaaaqqil laaha fa innal laaha shadeedul-'iqaab)

4਼ ਇਹ (ਅਜ਼ਾਬ) ਇਸ ਲਈ ਹੈ ਕਿ ਉਹਨਾਂ ਨੇ ਅੱਲਾਹ ਤੇ ਉਸ ਦੇ ਰਸੂਲ ਦੀ ਵਿਰੋਧਤਾ ਕੀਤੀ ਹੈ ਅਤੇ ਜਿਹੜਾ ਵੀ ਕੋਈ ਅੱਲਾਹ ਦੀ ਵਿਰੋਧਤਾ ਕਰੇਗਾ ਤਾਂ ਬੇਸ਼ੱਕ ਉਸ ਨੂੰ ਅੱਲਾਹ ਕਰੜੀ ਸਜ਼ਾ ਦੇਣ ਵਾਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now