ਕੁਰਾਨ - 59:5 ਸੂਰਹ ਅਲ-ਹਸ਼ਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

5
مَا قَطَعۡتُم مِّن لِّينَةٍ أَوۡ تَرَكۡتُمُوهَا قَآئِمَةً عَلَىٰٓ أُصُولِهَا فَبِإِذۡنِ ٱللَّهِ وَلِيُخۡزِيَ ٱلۡفَٰسِقِينَ

Transliteration: (Maa qata'tum mil leenatin aw taraktumoohaa qaaa'imatan'alaaa usoolihaa fabi iznil laahi wa liyukhziyal faasiqeen)

5਼ ਤੁਸੀਂ ਜਿਹੜੇ ਵੀ ਖਜੂਰਾਂ ਦੇ ਰੁੱਖ ਵੱਢੇ ਹਨ ਜਾਂ ਜਿਨ੍ਹਾਂ ਨੂੰ ਉਹਨਾਂ ਦੀਆਂ ਜੜ੍ਹਾਂ ਉੱਤੇ ਖੜੇ ਰਹਿਣ ਦਿੱਤਾ ਤਾਂ ਇਹ ਸਭ ਅੱਲਾਹ ਦੇ ਹੁਕਮ ਨਾਲ ਹੋਇਆ ਹੈ ਤਾਂ ਜੋ ਉਹ ਉਲੰਘਣਕਾਰੀਆਂ ਨੂੰ ਰੁਸਵਾ ਕਰੇ।

Sign up for Newsletter

×

Download Our Quran App

For a faster and smoother experience,
install our mobile app now.

Download Now