ਕੁਰਾਨ - 15:16 ਸੂਰਹ ਅਲ-ਹਿਜ਼ਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

16
وَلَقَدۡ جَعَلۡنَا فِي ٱلسَّمَآءِ بُرُوجٗا وَزَيَّنَّـٰهَا لِلنَّـٰظِرِينَ

Transliteration: (Wa laqad ja'alnaa fissamaaa'i buroojanw wa zaiyannaahaa linnaazireen)

16਼ ਅਸਾਂ ਅਕਾਸ਼ ਵਿਚ ਬੁਰਜ ਬਣਾਏ ਅਤੇ ਵੇਖਣ ਵਾਲਿਆਂ ਲਈ ਇਸ ਨੂੰ (ਤਾਰਿਆਂ ਨਾਲ) ਸਜਾ ਦਿੱਤਾ।1

ਸੂਰਹ ਅਲ-ਹਿਜ਼ਰ ਆਯਤ 16 ਤਫਸੀਰ




1 ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 97/6

Sign up for Newsletter

×

Download Our Quran App

For a faster and smoother experience,
install our mobile app now.

Download Now