ਕੁਰਾਨ - 15:28 ਸੂਰਹ ਅਲ-ਹਿਜ਼ਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

28
وَإِذۡ قَالَ رَبُّكَ لِلۡمَلَـٰٓئِكَةِ إِنِّي خَٰلِقُۢ بَشَرٗا مِّن صَلۡصَٰلٖ مِّنۡ حَمَإٖ مَّسۡنُونٖ

Transliteration: (Wa iz qaala Rabbuka lilmalaaa' ikati innee khaaliqum basharam min salsaalim min hama im masnoon)

28਼ (ਹੇ ਨਬੀ! ਯਾਦ ਕਰੋ!) ਜਦੋਂ ਤੁਹਾਡੇ ਰੱਬ ਨੇ ਫ਼ਰਿਸ਼ਤਿਆਂ ਨੂੰ ਆਖਿਆ ਸੀ ਕਿ ਮੈਂ ਗਲੀ-ਸੜੀ ਖਣਖਣ ਕਰਦੀ ਹੋਈ ਮਿੱਟੀ ਤੋਂ ਇਕ ਮਨੁੱਖ ਦੀ ਰਚਨਾ ਕਰਨ ਵਾਲਾ ਹਾਂ

Sign up for Newsletter

×

Download Our Quran App

For a faster and smoother experience,
install our mobile app now.

Download Now