ਕੁਰਾਨ - 15:3 ਸੂਰਹ ਅਲ-ਹਿਜ਼ਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

3
ذَرۡهُمۡ يَأۡكُلُواْ وَيَتَمَتَّعُواْ وَيُلۡهِهِمُ ٱلۡأَمَلُۖ فَسَوۡفَ يَعۡلَمُونَ

Transliteration: (Zarhum yaakuloo wa yatamatta'oo wa yulhihimul amalu fasawfa ya'lamoon)

3਼ (ਹੇ ਨਬੀ!) ਇਹਨਾਂ (ਦੀ ਚਿੰਤਾ) ਛੱਡ ਦਿਓ! ਇਹ ਖਾਣ ਪੀਣ ਤੇ ਆਨੰਦ ਮਾਣਨ। ਝੂਠੀਆਂ ਆਸਾਂ ਨੇ ਇਹਨਾਂ ਨੂੰ ਭੁਲੇਖੇ ਵਿਚ ਪਾ ਛੱਡਿਆ ਹੈ। ਇਹ ਛੇਤੀ ਹੀ (ਹਕੀਕਤ) ਜਾਣ ਲੈਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now