ਕੁਰਾਨ - 15:33 ਸੂਰਹ ਅਲ-ਹਿਜ਼ਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

33
قَالَ لَمۡ أَكُن لِّأَسۡجُدَ لِبَشَرٍ خَلَقۡتَهُۥ مِن صَلۡصَٰلٖ مِّنۡ حَمَإٖ مَّسۡنُونٖ

Transliteration: (Qaala lam akul li asjuda libasharin khalaqtahoo min salsaalim min hama im masnoon)

33਼ ਉਸ (ਇਬਲੀਸ) ਨੇ ਕਿਹਾ, ਮੈਂ ਉਹ ਨਹੀਂ ਹਾਂ ਜਿਹੜਾ ਉਸ ਮਨੁੱਖ ਨੂੰ ਸਿਜਦਾ ਕਰੇ ਜਿਸ ਨੂੰ ਤੂੰ ਗਲੀ-ਸੜੀ ਖਣਕਦੀ ਹੋਈ ਮਿੱਟੀ ਤੋਂ ਪੈਦਾ ਕੀਤਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now