ਕੁਰਾਨ - 15:39 ਸੂਰਹ ਅਲ-ਹਿਜ਼ਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

39
قَالَ رَبِّ بِمَآ أَغۡوَيۡتَنِي لَأُزَيِّنَنَّ لَهُمۡ فِي ٱلۡأَرۡضِ وَلَأُغۡوِيَنَّهُمۡ أَجۡمَعِينَ

Transliteration: (Qaala Rabbi bimaaa aghwaitanee la uzayyin anna lahum fil ardi wa la ughwiyan nahum ajma'een)

39਼ ਉਸ (ਇਬਲੀਸ ਭਾਵ ਸ਼ੈਤਾਨ) ਨੇ ਆਖਿਆ ਕਿ ਹੇ ਮੇਰੇ ਰੱਬਾ! ਜਿਵੇਂ ਤੈਨੇ ਮੈਨੂੰ ਕੁਰਾਹੇ ਪਾਇਆ ਹੈ ਮੈਨੂੰ ਵੀ ਕਸਮ ਹੈ ਕਿ ਮੈਂ ਵੀ ਧਰਤੀ ਉੱਤੇ ਉਹਨਾਂ (ਲੋਕਾਂ) ਲਈ (ਸੰਸਾਰਿਕ ਸਮੱਗਰੀ ਨੂੰ) ਮਨਮੋਹਣਾ ਬਣਾ ਦਿਆਂਗਾ, ਇੰਜ ਇਹਨਾਂ ਸਭ (ਮਨੁੱਖਾਂ) ਨੂੰ ਗੁਮਰਾਹ ਕਰਾਂਗਾ।

Sign up for Newsletter

×

Download Our Quran App

For a faster and smoother experience,
install our mobile app now.

Download Now