ਕੁਰਾਨ - 15:47 ਸੂਰਹ ਅਲ-ਹਿਜ਼ਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

47
وَنَزَعۡنَا مَا فِي صُدُورِهِم مِّنۡ غِلٍّ إِخۡوَٰنًا عَلَىٰ سُرُرٖ مُّتَقَٰبِلِينَ

Transliteration: (Wa naza'naa ma fee sudoorihim min ghillin ikhwaanan 'alaa sururim mutaqaabileen)

47਼ ਅਤੇ ਜੋ ਵੀ ਉਹਨਾਂ (ਨੇਕ ਲੋਕਾਂ) ਦੇ ਮਨਾਂ ਵਿਚ (ਕਿਸੇ ਲਈ ਕੁੱਝ ਵੀ) ਵੈਰ-ਵਿਰੋਧ ਹੋਵੇਗਾ ਉਸ ਨੂੰ ਅਸੀਂ ਕੱਢ ਦਿਆਂਗੇ। ਉਹ ਆਪੋ ਵਿਚ ਭਰਾ-ਭਰਾ ਬਣ ਕੇ ਇਕ ਦੂਜੇ ਦੇ ਆਹਮਣੋ-ਸਾਹਮਣੇ ਤਖ਼ਤਾਂ ਉੱਤੇ ਬੈਠੇ ਹੋਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now