ਕੁਰਾਨ - 15:53 ਸੂਰਹ ਅਲ-ਹਿਜ਼ਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

53
قَالُواْ لَا تَوۡجَلۡ إِنَّا نُبَشِّرُكَ بِغُلَٰمٍ عَلِيمٖ

Transliteration: (Qaaloo la tawjal innaa nubashshiruka bighulaamin 'aleem)

53਼ ਉਹਨਾਂ (ਮਹਿਮਾਨਾਂ) ਨੇ ਕਿਹਾ ਕਿ ਡਰੋ ਨਾ, ਅਸੀਂ ਤੈਨੂੰ ਇਕ ਗਿਆਨਵਾਨ ਪੁੱਤਰ ਦੀ ਖ਼ੁਸ਼ਖ਼ਬਰੀ ਸੁਣਾਉਂਦੇ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now