ਕੁਰਾਨ - 15:74 ਸੂਰਹ ਅਲ-ਹਿਜ਼ਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

74
فَجَعَلۡنَا عَٰلِيَهَا سَافِلَهَا وَأَمۡطَرۡنَا عَلَيۡهِمۡ حِجَارَةٗ مِّن سِجِّيلٍ

Transliteration: (Faja'alnaa 'aaliyahaa saafilahaa wa amtarnaa 'alaihim hijaaratam min sijjeel)

74਼ ਅਤੇ ਅਸੀਂ ਇਸ ਸ਼ਹਿਰ ਨੂੰ ਉੱਪਰ-ਥੱਲੇ ਕਰ ਸੁੱਟਿਆ ਅਤੇ ਇਹਨਾਂ ਲੋਕਾਂ ’ਤੇ ਖਿੰਘਰਾਂ ਵਾਲੇ ਪੱਥਰਾਂ ਦਾ ਮੀਂਹ ਵਰ੍ਹਾ ਦਿੱਤਾ।

Sign up for Newsletter

×

Download Our Quran App

For a faster and smoother experience,
install our mobile app now.

Download Now