ਕੁਰਾਨ - 15:97 ਸੂਰਹ ਅਲ-ਹਿਜ਼ਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

97
وَلَقَدۡ نَعۡلَمُ أَنَّكَ يَضِيقُ صَدۡرُكَ بِمَا يَقُولُونَ

Transliteration: (Wa laqad na'lamu annaka yadeequ sadruka bimaa yaqooloon)

97਼ (ਹੇ ਨਬੀ!) ਅਸੀਂ (ਅੱਲਾਹ) ਚੰਗੀ ਤਰ੍ਹਾਂ ਜਾਣਦੇ ਹਾਂ ਕਿ ਜੋ ਕੁੱਝ ਉਹ ਕਹਿੰਦੇ ਹਨ, ਉਸ ਨਾਲ ਤੁਹਾਡਾ ਮਨ ਕੁੜ੍ਹਦਾ ਹੈ

Sign up for Newsletter

×

Download Our Quran App

For a faster and smoother experience,
install our mobile app now.

Download Now