ਕੁਰਾਨ - 15:98 ਸੂਰਹ ਅਲ-ਹਿਜ਼ਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

98
فَسَبِّحۡ بِحَمۡدِ رَبِّكَ وَكُن مِّنَ ٱلسَّـٰجِدِينَ

Transliteration: (Fasabbih bihamdi Rabbika wa kum minas saajideen)

98਼ ਤੁਸੀਂ ਆਪਣੇ ਪਾਲਣਹਾਰ ਦੀ ਉਸਤਤ ਨਾਲ ਉਸਦੀ ਤਸਬੀਹ ਕਰੋ ਅਤੇ ਸਿਜਦੇ ਕਰਨ ਵਾਲਿਆਂ ਦੀ ਸੰਗਤ ਕਰੋ।1

ਸੂਰਹ ਅਲ-ਹਿਜ਼ਰ ਆਯਤ 98 ਤਫਸੀਰ




1 ਇਸ ਤੋਂ ਭਾਵ ਜਮਾਅਤ ਨਾਲ ਨਮਾਜ਼ ਪੜ੍ਹਨਾ ਹੈ ਜਿਵੇਂ ਨਬੀ (ਸ:) ਦੇ ਸਮੇਂ ਹੁੰਦਾ ਸੀ। ਇਬਨੇ ਅੱਬਾਸ ਫ਼ਰਮਾਉਂਦੇ ਹਨ ਕਿ ਅੱਲਾਹ ਦੇ ਰਸੂਲ (ਸ:) ਦੇ ਸਮੇਂ ਜਦੋਂ ਲੋਕ ਫ਼ਰਜ਼ ਨਮਾਜ਼ ਅਦਾ ਕਰ ਚੁੱਕਦੇ ਤਾਂ ਉੱਚੀ ਆਵਾਜ਼ ਨਾਲ ਅੱਲਾਹ ਦਾ ਜ਼ਿਕਰ (ਅੱਲਾਹੋ-ਅਕਬਰ, ਅਸਤਗ਼ਫਿਰੁੱਲਾਹ, ਅਸਤਗ਼ਫਿਰੁੱਲਾਹ, ਅਸਤਗ਼ਫਿਰੁੱਲਾਹ) ਕਰਿਆ ਕਰਦੇ ਸੀ। ਜਦੋਂ ਮੈਂ ਇਹ ਜ਼ਿਕਰ ਸੁਣਦਾ ਤਾਂ ਮੈਂ ਸਮਝ ਜਾਂਦਾ ਕਿ ਇਹ ਲੋਕੀ ਫ਼ਰਜ਼ ਨਮਾਜ਼ ਤੋਂ ਵੇਹਲੇ ਹੋ ਚੁੱਕੇ ਹਨ। (ਸਹੀ ਬੁਖ਼ਾਰੀ, ਹਦੀਸ : 841)

Sign up for Newsletter

×

Download Our Quran App

For a faster and smoother experience,
install our mobile app now.

Download Now