ਕੁਰਾਨ - 49:1 ਸੂਰਹ ਅਲ-ਹੁਜੂਰਾਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

1
يَـٰٓأَيُّهَا ٱلَّذِينَ ءَامَنُواْ لَا تُقَدِّمُواْ بَيۡنَ يَدَيِ ٱللَّهِ وَرَسُولِهِۦۖ وَٱتَّقُواْ ٱللَّهَۚ إِنَّ ٱللَّهَ سَمِيعٌ عَلِيمٞ

Transliteration: (Yaa ayyuhal lazeena aamanoo la tuqaddimoo baina yada yil laahi wa Rasoolihee wattaqul laah; innal laaha samee'un 'Aleem)

1਼ ਹੇ ਈਮਾਨ ਵਾਲਿਓ! ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ ਸ:) ਤੋਂ (ਕਿਸੇ ਪੱਖੋਂ ਵੀ) ਅਗਾਂਹ ਨਾ ਵਧੋ 1 ਅਤੇ ਅੱਲਾਹ ਤੋਂ ਡਰਦੇ ਰਿਹਾ ਕਰੋ, ਅੱਲਾਹ (ਹਰ ਗੱਲ) ਸੁਣਨ ਵਾਲਾ ਅਤੇ ਜਾਣਨ ਵਾਲਾ ਹੈ।

ਸੂਰਹ ਅਲ-ਹੁਜੂਰਾਤ ਆਯਤ 1 ਤਫਸੀਰ




1 ਭਾਵ ਦੀਨ ਦੇ ਮਾਮਲੇ ਵਿਚ ਅੱਲਾਹ ਅਤੇ ਉਸ ਦੇ ਰਸੂਲ ਤੋਂ ਅੱਗੇ ਵਧਨ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ ਕਿਉਂ ਜੋ ਅੱਲਾਹ ਤਆਲਾ ਨੇ ਇਸ ਦੀ ਸਖ਼ਤ ਨਖੇਦੀ ਕੀਤੀ ਹੈ। ਜਿਹੜਾ ਕੋਈ ਦੀਨ ਦੇ ਵਿਚ ਨਵੀਂ ਗੱਲ ਵਧਾਉਂਦਾ ਹੈ ਉਸ ਨੂੰ ਬਿਦਅਤੀ ਕਿਹਾ ਜਾਂਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now