ਕੁਰਾਨ - 49:10 ਸੂਰਹ ਅਲ-ਹੁਜੂਰਾਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

10
إِنَّمَا ٱلۡمُؤۡمِنُونَ إِخۡوَةٞ فَأَصۡلِحُواْ بَيۡنَ أَخَوَيۡكُمۡۚ وَٱتَّقُواْ ٱللَّهَ لَعَلَّكُمۡ تُرۡحَمُونَ

Transliteration: (Innamal mu'minoona ikhwatun fa aslihoo baina akhawaykum wattaqul laaha la'allakum turhamoon (section 1))

10਼ (ਯਾਦ ਰੱਖੋ ਕਿ) ਸਾਰੇ ਹੀ ਈਮਾਨ ਵਾਲੇ (ਇਕ-ਦੂਜੇ ਦੇ) ਭਰਾ ਹਨ, ਸੋ ਤੁਸੀਂ ਆਪਣੇ ਭਰਾਵਾਂ ਵਿਚਾਲੇ (ਜੇ ਲੜਾਈ ਹੋ ਜਾਵੇ) ਸੁਲਾਹ ਕਰਾ ਦਿਆ ਕਰੋ ਅਤੇ ਅੱਲਾਹ ਤੋਂ ਡਰੋ ਤਾਂ ਜੋ ਤੁਹਾਡੇ ’ਤੇ ਮਿਹਰ ਕੀਤੀ ਜਾਵੇ।

Sign up for Newsletter

×

Download Our Quran App

For a faster and smoother experience,
install our mobile app now.

Download Now