ਕੁਰਾਨ - 49:18 ਸੂਰਹ ਅਲ-ਹੁਜੂਰਾਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

18
إِنَّ ٱللَّهَ يَعۡلَمُ غَيۡبَ ٱلسَّمَٰوَٰتِ وَٱلۡأَرۡضِۚ وَٱللَّهُ بَصِيرُۢ بِمَا تَعۡمَلُونَ

Transliteration: (Innal laaha ya'lamu ghaibas samaawaati wal ard; wallaahu baseerum bimaa ta'maloon (section 2))

18਼ ਬੇਸ਼ੱਕ ਅੱਲਾਹ ਅਕਾਸ਼ਾਂ ਅਤੇ ਧਰਤੀ ਦੀਆਂ ਸਾਰੀਆਂ ਗੁਪਤ ਗੱਲਾਂ ਨੂੰ ਜਾਣਦਾ ਹੈ ਅਤੇ ਤੁਸੀਂ ਜੋ ਵੀ ਕਰ ਰਹੇ ਹੋ ਅੱਲਾਹ ਉਸ ਨੂੰ ਵੀ ਚੰਗੀ ਤਰ੍ਹਾਂ ਵੇਖ ਰਿਹਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now