ਕੁਰਾਨ - 49:5 ਸੂਰਹ ਅਲ-ਹੁਜੂਰਾਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

5
وَلَوۡ أَنَّهُمۡ صَبَرُواْ حَتَّىٰ تَخۡرُجَ إِلَيۡهِمۡ لَكَانَ خَيۡرٗا لَّهُمۡۚ وَٱللَّهُ غَفُورٞ رَّحِيمٞ

Transliteration: (Wa law annahum sabaroo hatta takhruja ilaihim lakaana khairal lahum; wallaahu Ghafoorur Raheem)

5਼ ਜੇ ਉਹ ਲੋਕ ਸਬਰ ਤੋਂ ਕੰਮ ਲੈਂਦੇ ਕਿ ਤੁਸੀਂ ਆਪ ਹੀ ਉਹਨਾਂ ਕੋਲ ਆ ਜਾਂਦੇ ਤਾਂ ਉਹਨਾਂ ਲਈ ਵਧੇਰੇ ਚੰਗਾ ਹੁੰਦਾ। ਅੱਲਾਹ ਵੱਡਾ ਬਖ਼ਸ਼ਣਹਾਰ ਅਤੇ ਮਿਹਰਬਾਨ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now