ਕੁਰਾਨ - 3:100 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

100
يَـٰٓأَيُّهَا ٱلَّذِينَ ءَامَنُوٓاْ إِن تُطِيعُواْ فَرِيقٗا مِّنَ ٱلَّذِينَ أُوتُواْ ٱلۡكِتَٰبَ يَرُدُّوكُم بَعۡدَ إِيمَٰنِكُمۡ كَٰفِرِينَ

Transliteration: (Yaaa ayyuhal lazeena aamanoo in tutee'oo fareeqam minal lazeena ootul Kitaaba yaruddookum ba'da eemaanikum kaafireen)

100਼ ਹੇ ਈਮਾਨ ਵਾਲਿਓ! ਜੇਕਰ ਤੁਸੀਂ ਕਿਤਾਬ ਵਾਲਿਆਂ (ਈਸਾਈ ਜਾਂ ਯਹੂਦੀਆਂ) ਵਿੱਚੋਂ ਕਿਸੇ ਇਕ ਟੋਲੇ ਦੀ ਗੱਲ ਮੰਨ ਲਈ ਤਾਂ ਉਹ ਤੁਹਾਨੂੰ ਤੁਹਾਡੇ ਈਮਾਨ ਲਿਆਉਣ ਮਗਰੋਂ ਫੇਰ (ਕੁਫ਼ਰ ਵੱਲ) ਮੋੜ ਲੈ ਜਾਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now