ਕੁਰਾਨ - 3:115 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

115
وَمَا يَفۡعَلُواْ مِنۡ خَيۡرٖ فَلَن يُكۡفَرُوهُۗ وَٱللَّهُ عَلِيمُۢ بِٱلۡمُتَّقِينَ

Transliteration: (Wa maa yaf'aloo min khairin falai yukfarooh; wallaahu 'aleemun bilmuttaqeen)

115਼ ਇਹ ਲੋਕ ਜੋ ਵੀ ਨੇਕੀ ਕਰਨਗੇ ਉਹਨਾਂ ਦੀ ਬੇਕਦਰੀ ਨਹੀਂ ਕੀਤੀ ਜਾਵੇਗੀ ਅਤੇ ਅੱਲਾਹ ਬੁਰਾਈਆਂ ਤੋਂ ਬਚਣ ਵਾਲਿਆਂ ਨੂੰ ਭਲੀ-ਭਾਂਤ ਜਾਣਦਾ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now