ਕੁਰਾਨ - 3:116 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

116
إِنَّ ٱلَّذِينَ كَفَرُواْ لَن تُغۡنِيَ عَنۡهُمۡ أَمۡوَٰلُهُمۡ وَلَآ أَوۡلَٰدُهُم مِّنَ ٱللَّهِ شَيۡـٔٗاۖ وَأُوْلَـٰٓئِكَ أَصۡحَٰبُ ٱلنَّارِۖ هُمۡ فِيهَا خَٰلِدُونَ

Transliteration: (Innal lazeena kafaroo lan tughniya 'anhum amwaaluhum wa laaa awlaaduhum minal laahi shai'anw wa ulaaa'ika Ashaabun Naar; hum feehaa khaalidoon)

116਼ ਕਾਫ਼ਿਰਾਂ ਦੀ ਦੌਲਤ ਅਤੇ ਔਲਾਦ ਅੱਲਾਹ ਕੋਲ (ਅਜ਼ਾਬ ਤੋਂ ਬਚਾਉਣ ਲਈ) ਕਿਸੇ ਕੰਮ ਨਹੀਂ ਆਵੇਗੀ, ਇਹ ਲੋਕ ਤਾਂ ਨਰਕੀ ਹਨ ਅਤੇ ਸਦਾ ਉੱਥੇ ਰਹਿਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now