ਕੁਰਾਨ - 3:121 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

121
وَإِذۡ غَدَوۡتَ مِنۡ أَهۡلِكَ تُبَوِّئُ ٱلۡمُؤۡمِنِينَ مَقَٰعِدَ لِلۡقِتَالِۗ وَٱللَّهُ سَمِيعٌ عَلِيمٌ

Transliteration: (Wa iz ghadawta min ahlika tubawwi'ul mu'mineena maqaa'ida lilqitaal; wallaahu samee'un 'aleem)

121਼ (ਹੇ ਨਬੀ! ਉਸ ਸਮੇਂ ਨੂੰ ਯਾਦ ਕਰੋ) ਜਦੋਂ ਤੁਸੀਂ ਸਵੇਰੇ ਸਵੇਰੇ ਆਪਣੇ ਘਰੋਂ ਨਿਕਲੇ ਸੀ ਅਤੇ ਮੁਸਲਮਾਨਾਂ ਨੂੰ ਓਹਦ ਦੀ ਲੜਾਈ ਦੇ ਮੈਦਾਨ ਵਿਚ ਮੋਰਚਿਆਂ ’ਤੇ ਬਿਠਾ ਰਹੇ ਸੀ। ਅੱਲਾਹ ਸਾਰੀਆਂ ਗੱਲਾਂ ਜਾਣਦਾ ਹੇ ਅਤੇ ਸਭ ਕੁੱਝ ਸੁਣਨ ਵਾਲਾ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now