ਕੁਰਾਨ - 3:122 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

122
إِذۡ هَمَّت طَّآئِفَتَانِ مِنكُمۡ أَن تَفۡشَلَا وَٱللَّهُ وَلِيُّهُمَاۗ وَعَلَى ٱللَّهِ فَلۡيَتَوَكَّلِ ٱلۡمُؤۡمِنُونَ

Transliteration: (Iz hammat taaa'ifataani minkum an tafshalaa wallaahu waliyyuhumaa; wa 'alal laahi falyatawakkalil mu'minoon)

122਼ ਯਾਦ ਕਰੋ! ਜਦੋਂ ਤੁਹਾਡੇ ਵਿੱਚੋਂ ਦੋ ਟੋਲੀਆਂ ਤਾਂ ਹਿੰਮਤ ਵੀ ਹਾਰ ਚੁੱਕੀਆਂ ਸਨ ਜੱਦੋਂ ਕਿ ਅੱਲਾਹ ਉਹਨਾਂ ਦਾ ਮਦਦ ਕਰਨ ਵਾਲਾ ਮੌਜੂਦ ਸੀ। ਸੋ ਈਮਾਨ ਵਾਲਿਆਂ ਨੂੰ ਉਸੇ ਅੱਲਾਹ ਦੀ ਪਾਕ ਜ਼ਾਤ ’ਤੇ ਭਰੋਸਾ ਰੱਖਣਾ ਚਾਹੀਦਾ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now