ਕੁਰਾਨ - 3:124 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

124
إِذۡ تَقُولُ لِلۡمُؤۡمِنِينَ أَلَن يَكۡفِيَكُمۡ أَن يُمِدَّكُمۡ رَبُّكُم بِثَلَٰثَةِ ءَالَٰفٖ مِّنَ ٱلۡمَلَـٰٓئِكَةِ مُنزَلِينَ

Transliteration: (Iz taqoolu lilmu'mineena alai yakfiyakum ai-yumiddakum Rabbukum bisalaasati aalaafim minal malaaa'ikati munzaleen)

124਼ (ਹੇ ਨਬੀ! ਯਾਦ ਕਰੋ) ਜਦੋਂ ਤੁਸੀਂ ਈਮਾਨ ਵਾਲਿਆਂ ਨੂੰ ਕਹਿ ਰਹੇ ਸੀ, ਕੀ ਤੁਹਾਡੇ ਲਈ ਇਹ ਗੱਲ (ਤੱਸਲੀ ਲਈ) ਬਥੇਰੀ ਨਹੀਂ ਹੋਵੇਗੀ ਕਿ ਅੱਲਾਹ ਅਕਾਸ਼ੋਂ ਤਿੰਨ ਹਜ਼ਾਰ ਫ਼ਰਿਸ਼ਤੇ ਉਤਾਰ ਕੇ ਤੁਹਾਡੀ ਮਦਦ ਕਰੇ?

Sign up for Newsletter

×

Download Our Quran App

For a faster and smoother experience,
install our mobile app now.

Download Now